ਰੱਬ ਦੇ ਕੋਲੋ ਡਰਦਾ ਰਹੇ ਤਾ ਚੰਗ਼ਾ ਏ.... ਬੰਦਾ ਇਕੋ ਦਰ ਦਾ ਰਹੇ ਤਾ ਚੰਗ਼ਾ ਏ.... ਮੁਠੀ ਬੰਦ ਰਹੇ ਤਾ ਕਿਸਮਤ ਹੈ..... ਇਜ਼ਤ ਤੇ ਪਰਦਾ ਰਹੇ ਤਾ ਚੰਗ਼ਾ ਏ.... ਕਿਸੇ ਨੂੰ ਚੇਤੇ ਕਰਕੇ ਰੋਣ ਚ ਮਜਾ ਬਡ਼ਾ.... ਦਿਲ ਕਦੇ ਕਦੇ ਭਰਦਾ ਰਹੇ ਤਾ ਚੰਗ਼ਾ ਏ.... ਕਿਸੇ ਤੋ ਕੁਝ ਵੀ ਮੰਗ਼ਣਾ ਮੋਤ ਬਰਾਬਰ ਹੈ.... ਰੱਬ ਵਲੋ ਹੀ ਸਰਦਾ ਰਹੇ ਤਾ ਚੰਗ਼ਾ ਏ....
No comments:
Post a Comment